Menu Close

Punjabi Literature Optional PYQ Analysis (2013–2026)

This page analyses all 808 Punjabi Literature Optional questions asked in the 2013–2026 Mains papers, the years that follow the current exam pattern. It shows where the marks go, which questions UPSC has asked again, and how the questions are changing. Every number comes from our topic-wise Punjabi Literature PYQs.

950questions since 2009
808questions analysed (2013–26)
9/9units asked in every paper
12repeated questions listed

Paper-wise analysis, year by year:

Key takeaways

  • In Paper I, ਪੰਜਾਬੀ ਭਾਸ਼ਾ: ਨਿਕਾਸ, ਧੁਨੀ, ਰੂਪ ਅਤੇ ਵਾਕ carries the most marks (24.1% since 2013, 23% in 2022–26), followed by ਕਲਾਸੀਕਲ ਪਿਛੋਕੜ ਅਤੇ ਮੱਧਕਾਲੀ ਸਾਹਿਤ (13.9%).
  • In Paper II, the topics with the most marks since 2013 are ਗੁਰੂ ਨਾਨਕ (16.5%), ਸ਼ੇਖ਼ ਫ਼ਰੀਦ (12.1%), ਬੁੱਲ੍ਹੇ ਸ਼ਾਹ (11.3%).
  • Rising in the last five years: ਨਾਟਕ, ਨਾਵਲ ਅਤੇ ਕਹਾਣੀ (13.5% → 15.2%). Falling: ਆਧੁਨਿਕ ਕਾਵਿ-ਪ੍ਰਵਿਰਤੀਆਂ (12% → 10%).
  • 9 of the 9 units have been asked in every paper since 2013.
  • UPSC returns to earlier questions. For example, ਪੰਜਾਬੀ ਧੁਨੀ-ਵਿਉਂਤ came in 2014, 2015 and 2026.

Marks by unit, year by year

Darker cells mean more marks that year. Tap a unit to see all its questions.

Paper I

Unit’13’14’15’16’17’18’19’20’21’22’23’24’25’262013–26Last 5 yrs
ਪੰਜਾਬੀ ਭਾਸ਼ਾ: ਨਿਕਾਸ, ਧੁਨੀ, ਰੂਪ ਅਤੇ ਵਾਕ11510095951089085951009095907511024.1%23%
ਉਪਭਾਸ਼ਾਵਾਂ ਅਤੇ ਗੁਰਮੁਖੀ ਲਿਪੀ406032452260604555354555604011.8%11.8%
ਕਲਾਸੀਕਲ ਪਿਛੋਕੜ ਅਤੇ ਮੱਧਕਾਲੀ ਸਾਹਿਤ454060505842557545756055655013.9%15.2%
ਆਧੁਨਿਕ ਕਾਵਿ-ਪ੍ਰਵਿਰਤੀਆਂ503072406065554550452045454512%▼ 10%
ਲੋਕ ਸਾਹਿਤ, ਮਹਾਂਕਾਵਿ ਅਤੇ ਪ੍ਰਗੀਤ453522605858503550402560405011.3%10.8%
ਨਾਟਕ, ਨਾਵਲ ਅਤੇ ਕਹਾਣੀ406070503535554555508550655513.5%▲ 15.2%
ਸਮਾਜਕ-ਸਭਿਆਚਾਰਕ ਪ੍ਰਭਾਵ, ਨਿਬੰਧ ਅਤੇ ਆਲੋਚਨਾ656535506050406045657045505013.5%14%

Paper II

Unit’13’14’15’16’17’18’19’20’21’22’23’24’25’262013–26Last 5 yrs
ਸੈਕਸ਼ਨ ੳ: ਮੱਧਕਾਲੀ ਕਾਵਿ20020020020020020020020020020020020020020050%50%
ਸੈਕਸ਼ਨ ਅ: ਆਧੁਨਿਕ ਸਾਹਿਤ20020020020020020020020020020020020020020050%50%

Numbers are marks asked in that year. A question that fits two units is split equally between them. Percentages are each unit’s share of all marks asked in its paper (both papers set about 400 marks of questions a year, of which you answer 250). ▲/▼ marks a change of 1.5 points or more in the last five years (2022–26).

Cover of the UPSC Prelims Topic-wise PYQ book with detailed explanations

From the Optional Province team

Preparing for Prelims too?

Our UPSC Prelims Topic-wise PYQ Book covers every Prelims question with detailed explanations, so you can see exactly where UPSC asks from. Now available as a hard copy and an eBook.

Buy Hard Copy on AmazonBuy eBook (PDF)

Download a free sample

Questions UPSC has asked again

UPSC sometimes returns to a question it has asked before, at times in almost the same words. These are the closest repeats in Punjabi Literature Optional, found by comparing the wording of every question in our collection. Dark labels are years since 2013 and grey ones are earlier years.

ਪੰਜਾਬੀ ਧੁਨੀ-ਵਿਉਂਤAlmost word for word

201420152026

ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਪੰਜਾਬੀ ਸੁਰ-ਪ੍ਰਬੰਧ (Tone system) ਦੀਆਂ ਵਿਸ਼ੇਸ਼ਤਾਵਾਂ ਦੀ ਚਰਚਾ ਕਰੋ । [2026/15m/2c]

See the earlier versions (2)
  1. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ: ਪੰਜਾਬੀ ਸੁਰ-ਪ੍ਰਬੰਧ (Tonal System) ਦੀਆਂ ਵਿਸ਼ੇਸ਼ਤਾਵਾਂ ਬਿਆਨ ਕਰੋ । [2015/12.5m/3a]
  2. ਪੰਜਾਬੀ ਸੁਰ-ਪ੍ਰਬੰਧ (Tone System) ਦੀਆਂ ਵਿਸ਼ੇਸ਼ਤਾਵਾਂ ਬਿਆਨ ਕਰੋ । [2014/15m/3a]

ਸ਼ਾਹ ਮੁਹੰਮਦAlmost word for word

201220152016

ਹੇਠ ਲਿਖੇ ਪੰਜਾਂ ਸਾਹਿਤਕ ਖੰਡਾਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ-ਵਿਆਖਿਆ ਕਰੋ । (ਸ਼ਬਦ ਸੀਮਾ: 150 ਹਰੇਕ) ਪਿੱਛੇ ਇਕ ਸਰਕਾਰ ਦੇ ਖੇਡ ਚੱਲੀ,
ਪਈ ਨਿੱਤ ਹੁੰਦੀ ਮਾਰੋ ਮਾਰ ਮੀਆਂ ।
ਸਿੰਘਾਂ ਮਾਰ ਸਰਦਾਰਾਂ ਦਾ ਨਾਸ ਕੀਤਾ,
ਸੱਭੋ ਕ਼ਤਲ ਹੋਏ ਵਾਰੋ ਵਾਰ ਮੀਆਂ ।
ਸਿਰ ਫ਼ੌਜ ਦੇ ਰਿਹਾ ਨਾ ਕੋਈ ਕੁੰਡਾ,
ਹੋਏ ਸ਼ੁਤਰ ਜਿਉਂ ਬਾਝ ਮੁਹਾਰ ਮੀਆਂ ।
ਸ਼ਾਹ ਮੁਹੰਮਦਾ, ਫਿਰਨ ਸਰਦਾਰ ਲੁਕਦੇ,
ਭੂਤ ਮੰਡਲੀ ਹੋਈ ਤਿਆਰ ਮੀਆਂ ।4। [2016/10m/5a]

See the earlier versions (2)
  1. ਹੇਠ ਲਿਖੇ ਪੰਜਾਂ ਸਾਹਿਤਕ ਖੰਡਾਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ (ਸ਼ਬਦ ਸੀਮਾਂ: 150):– ਸਿੰਘਾਂ ਮਾਰ ਸਰਦਾਰਾਂ ਦਾ ਨਾਸ ਕੀਤਾ, ਸਭੇ ਕਤਲ ਹੋਏ ਵਾਰੋ ਵਾਰ ਮੀਆਂ।
    ਸਿਰ ਫੌਜ ਦੇ ਰਿਹਾ ਨਾ ਕੋਈ ਕੁੰਡਾ, ਹੋਏ ਸ਼ੁਤਰ ਜਿਉਂ ਬਾਝ ਮੁਹਾਰ ਮੀਆਂ।
    ਸ਼ਾਹ ਮੁਹੰਮਦਾ ਫਿਰਨ ਸਰਦਾਰ ਲੁਕਦੇ, ਭੂਤ ਮੰਡਲੀ ਹੋਈ ਤਿਆਰ ਮੀਆਂ। [2015/10m/5a]
  2. ਹੇਠ ਲਿਖੇ ਪੰਜ ਕਾਵਿ/ਗਦ ਖੰਡਾਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ। ਹਰੇਕ ਕਾਵਿ/ਗਦ ਖੰਡ ਦੀ ਵਿਆਖਿਆ 150 ਸ਼ਬਦਾਂ ਦੇ ਆਸ-ਪਾਸ ਹੋਵੇ:– ਪਿੱਛੇ ਇਕ ਸਰਕਾਰ ਦੇ ਖੇਡ ਚੱਲੀ,
    ਪਈ ਨਿੱਤ ਹੁੰਦੀ ਮਾਰੋ ਮਾਰ ਮੀਆਂ।
    ਸਿੰਘਾਂ ਮਾਰ ਸਰਦਾਰਾਂ ਦਾ ਨਾਸ ਕੀਤਾ,
    ਸਭੇ ਕਤਲ ਹੋਏ ਵਾਰੋ ਵਾਰ ਮੀਆਂ।
    ਸਿਰ ਫੌਜ ਦੇ ਰਿਹਾ ਨਾ ਕੋਈ ਕੁੰਡਾ,
    ਹੋਏ ਸ਼ੁਤਰ ਜਿਉ ਬਾਝ ਮੁਹਾਰ ਮੀਆਂ।
    ਸ਼ਾਹ ਮੁਹੰਮਦਾ ਫਿਰਨ ਸਰਦਾਰ ਲੁਕਦੇ,
    ਭੂਤ ਮੰਡਲੀ ਹੋਈ ਤਿਆਰ ਮੀਆਂ। [2012/12m/5a]

ਪੰਜਾਬੀ ਵਾਕ-ਬਣਤਰAlmost word for word

20172026

ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਨਾਂਵ ਅਤੇ ਨਾਂਵ-ਵਾਕੰਸ਼ ਦਾ ਅੰਤਰ ਸਪਸ਼ਟ ਕਰਦੇ ਹੋਏ ਨਾਂਵ-ਵਾਕੰਸ਼ ਦੇ ਤੱਤਾਂ ਅਤੇ ਤਰਤੀਬ ਦਾ ਵੇਰਵਾ ਬਿਆਨ ਕਰੋ । [2026/15m/4c]

See the earlier version (1)
  1. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਦਿਉ । ਨਾਂਵ ਅਤੇ ਨਾਂਵ-ਵਾਕੰਸ਼ ਦਾ ਅੰਤਰ ਸਪਸ਼ਟ ਕਰਦੇ ਹੋਏ ਨਾਂਵ-ਵਾਕੰਸ਼ ਦੇ ਤੱਤਾਂ ਅਤੇ ਤਰਤੀਬ ਦਾ ਵਿਵਰਣ ਦਿਓ । [2017/12.5m/3b]

ਗੁਰਮੁਖੀ ਲਿਪੀ

20152026

ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਭਾਸ਼ਾ ਅਤੇ ਲਿਪੀ ਦੇ ਆਪਸੀ ਸੰਬੰਧਾਂ ਦੀ ਸਮੀਖਿਆ ਕਰਦੇ ਹੋਏ, ਪੰਜਾਬੀ ਭਾਸ਼ਾ ਲਈ ਕੇਵਲ ਗੁਰਮੁਖੀ ਲਿਪੀ ਦੇ ਢੁੱਕਵੇਂ ਹੋਣ ਦਾ ਉਲੇਖ ਕਰੋ । [2026/20m/2a]

See the earlier version (1)
  1. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਇਕ ਪ੍ਰਸ਼ਨ ਦਾ ਉੱਤਰ ਲਗਭਗ 150 ਸ਼ਬਦਾਂ ਵਿਚ ਹੋਣਾ ਚਾਹੀਦਾ ਹੈ: ਭਾਸ਼ਾ ਅਤੇ ਲਿਪੀ ਦੇ ਆਪਸੀ ਸੰਬੰਧਾਂ ਦਾ ਉਲੇਖ ਕਰਦਿਆਂ, ਪੰਜਾਬੀ ਭਾਸ਼ਾ ਲਈ ਕੇਵਲ ਗੁਰਮੁਖੀ ਲਿਪੀ ਦੇ ਢੁੱਕਵੇਂ ਹੋਣ ਦੇ ਕਾਰਣ ਵਿਚਾਰੋ । [2015/10m/1c]

ਪੰਜਾਬੀ ਨਾਵਲAlmost word for word

20152026

ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤਕ ਹੋਣਾ ਚਾਹੀਦਾ ਹੈ । ‘ਦਲੀਪ ਕੌਰ ਟਿਵਾਣਾ ਦੇ ਨਾਵਲਾਂ ਵਿੱਚ, ਸਮਾਜਿਕ ਸਥਿਤੀਆਂ ਦੇ ਸੰਦਰਭ ਵਿਚ, ਪੰਜਾਬੀ ਇਸਤਰੀ ਦੇ ਵਿਭਿੰਨ ਰੂਪਾਂ ਦੀ ਤ੍ਰਾਸਦਿਕ ਪੇਸ਼ਕਾਰੀ ਹੋਈ ਮਿਲਦੀ ਹੈ ।’ ਚਰਚਾ ਕਰੋ । [2026/10m/5d]

See the earlier version (1)
  1. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਇਕ ਪ੍ਰਸ਼ਨ ਦਾ ਉੱਤਰ ਲਗਭਗ 150 ਸ਼ਬਦਾਂ ਵਿਚ ਹੋਣਾ ਚਾਹੀਦਾ ਹੈ: ‘ਦਲੀਪ ਕੌਰ ਟਿਵਾਣਾ ਦੇ ਨਾਵਲਾਂ ਵਿਚ ਪੰਜਾਬੀ ਇਸਤਰੀ ਦੇ ਵਿਭਿੰਨ ਰੂਪਾਂ ਦੀ, ਸਮਾਜਿਕ ਸਥਿਤੀਆਂ ਦੇ ਸੰਦਰਭ ਵਿਚ, ਤ੍ਰਾਸਦਿਕ ਪੇਸ਼ਕਾਰੀ ਹੋਈ ਮਿਲਦੀ ਹੈ ।’ ਚਰਚਾ ਕਰੋ । [2015/10m/5d]

ਗੁਰੂ ਨਾਨਕAlmost word for word

20192026

ਹੇਠ ਲਿਖੇ ਕਾਵਿ-ਟੋਟਿਆਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ । (ਸ਼ਬਦ ਸੀਮਾ: 150 ਸ਼ਬਦ ਹਰੇਕ ਭਾਗ) ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥
ਖਿੰਕਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ [2026/10m/1b]

See the earlier version (1)
  1. ਹੇਠ ਲਿਖੇ ਪੰਜਾਂ ਕਾਵਿ-ਟੋਟਿਆਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ । (ਸ਼ਬਦ ਸੀਮਾ: 150 ਹਰੇਕ) ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ।।
    ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ।।
    ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ।।
    ਆਦੇਸੁ ਤਿਸੈ ਆਦੇਸੁ ।
    ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ।। [2019/10m/1b]

ਗੁਰੂ ਨਾਨਕAlmost word for word

20202026

ਹੇਠ ਲਿਖੇ ਕਾਵਿ-ਟੋਟਿਆਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ । (ਸ਼ਬਦ ਸੀਮਾ: 150 ਸ਼ਬਦ ਹਰੇਕ ਭਾਗ) ਲਬੁ ਪਾਪੁ ਦੁਇ ਰਾਜਾ ਮਹਤਾ ਕੂੜ ਹੋਆ ਸਿਕਦਾਰ ॥
ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥
ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥
ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ [2026/10m/1c]

See the earlier version (1)
  1. ਨਿਮਨ ਦਰਜ ਪੰਜਾਂ ਕਾਵਿ-ਵੰਨਗੀਆਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ । (ਸ਼ਬਦ ਸੀਮਾ: 150 ਹਰੇਕ ਭਾਗ) ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰ ।
    ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ।
    ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮਰਦਾਰੁ ।
    ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ । [2020/10m/1c]

ਨਾਨਕ ਸਿੰਘAlmost word for word

20202026

ਹੇਠ ਲਿਖੇ ਟੋਟਿਆਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ । (ਸ਼ਬਦ ਸੀਮਾ: 150 ਸ਼ਬਦ ਹਰੇਕ ਭਾਗ) ਨੇਕੀ ਅਤੇ ਬਦੀ ਦੀਆਂ ਦੋਵੇਂ ਸੜਕਾਂ, ਇਕ ਦੂਜੀ ਤੋਂ ਵਿਰੁਧ ਜਾਂਦੀਆਂ ਹਨ । ਦੂਹਾਂ ਉਤੇ ਬੇ-ਓੜਕ ਰਾਹੀ ਆਪੋ ਆਪਣੀ ਸੇਧੇ ਤੁਰੇ ਜਾਂਦੇ ਹਨ – ਨੇਕ ਵੀ ਬਦ ਵੀ, ਪਰ ਉਸ ਮਨੁੱਖ ਦੀ ਹਾਲਤ ਕਿਹੋ ਜਿਹੀ ਹੁੰਦੀ ਹੋਵੇਗੀ, ਜਿਸ ਦਾ ਇਕ ਪੈਰ ਨੇਕੀ ਵੱਲ ਅਤੇ ਦੂਜਾ ਬਦੀ ਵਲ ਵਧਣ ਲਈ ਜ਼ੋਰ ਲਾ ਰਿਹਾ ਹੋਵੇ ।… ਉਹ ਇਸ ਵੇਲੇ ਇਸੇ ਹਾਲਤ ਵਿਚ ਸੀ । [2026/10m/5c]

See the earlier version (1)
  1. ਹੇਠ ਲਿਖੇ ਪੰਜ ਸਾਹਿਤਕ ਖੰਡਾਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ । (ਸ਼ਬਦ ਸੀਮਾ: 150 ਹਰੇਕ ਭਾਗ) ਨੇਕੀ ਤੇ ਬਦੀ ਦੀਆਂ ਦੋਵੇਂ ਸੜਕਾਂ ਇਕ ਦੂਜੀ ਤੋਂ ਵਿਰੁਧ ਜਾਂਦੀਆਂ ਹਨ । ਦੁਹਾਂ ਉਤੇ ਬੇ-ਓੜਕ ਰਾਹੀ ਆਪੋ ਆਪਣੀ ਸੇਧੇ ਤੁਰੇ ਜਾਂਦੇ ਹਨ – ਨੇਕ ਵੀ ਬਦ ਵੀ, ਪਰ ਉਸ ਮਨੁੱਖ ਦੀ ਹਾਲਤ ਕਿਹੋ ਜਿਹੀ ਹੁੰਦੀ ਹੋਵੇਗੀ, ਜਿਸ ਦਾ ਇਕ ਪੈਰ ਨੇਕੀ ਵਲ ਤੇ ਦੂਜਾ ਬਦੀ ਵਲ ਵਧਣ ਲਈ ਜ਼ੋਰ ਲਾ ਰਿਹਾ ਹੋਵੇ । ਕਿਦਾਰ ਇਸ ਵੇਲੇ ਇਸੇ ਹਾਲਤ ਵਿਚ ਸੀ । [2020/10m/5c]

ਗੁਰਬਖ਼ਸ਼ ਸਿੰਘAlmost word for word

20192026

ਹੇਠ ਲਿਖੇ ਟੋਟਿਆਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ । (ਸ਼ਬਦ ਸੀਮਾ: 150 ਸ਼ਬਦ ਹਰੇਕ ਭਾਗ) ਕਲਾ, ਮਨੁੱਖੀ-ਦਿਲ ਦੀ ਜ਼ਬਾਨ ਹੈ, ਇਹਦੇ ਬਿਨਾ ਮਨੁੱਖੀ-ਦਿਲ ਗੂੰਗਿਆਂ ਵਾਂਗ ਬੇ-ਤੋਰ ਭੌਰ ਹੋ ਜਾਂਦਾ ਹੈ । ਇਨਸਾਨ ਤੇ ਹੈਵਾਨ ਵਿਚ ਫ਼ਰਕ ਸਿਰਫ਼ ਕਲਾ ਦਾ ਹੈ । ਹੁਣ ਵੀ ਧਰਤੀ ਦੀਆਂ ਕਈ ਥਾਵਾਂ ਉੱਤੇ ਮਨੁੱਖੀ ਨਕਸ਼ਾਂ ਵਾਲੇ ਬੰਦੇ ਵੱਸਦੇ ਹਨ । ਜਿਨ੍ਹਾਂ ਨੂੰ ਅਜੇ ਕਲਾ ਦੀ ਕਰਾਮਾਤ ਪ੍ਰਾਪਤ ਨਹੀਂ ਹੋਈ, ਉਹ ਮਨੁੱਖੀ ਨਕਸ਼ਾਂ ਵਾਲੇ ਹੈਵਾਨ ਹਨ । ਕਲਾ, ਕੌਮਾਂ ਤੇ ਯੁਗਾਂ ਦਾ ਜੀਵਨ-ਚਰਿਤ੍ਰ ਹੈ । [2026/10m/5d]

See the earlier version (1)
  1. ਹੇਠ ਲਿਖੇ ਪੰਜਾਂ ਸਾਹਿਤਕ ਖੰਡਾਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ । (ਸ਼ਬਦ ਸੀਮਾ: 150 ਹਰੇਕ) ਕਲਾ ਮਨੁੱਖੀ ਦਿਲ ਦੀ ਜ਼ਬਾਨ ਹੈ, ਇਹਦੇ ਬਿਨਾਂ ਮਨੁੱਖੀ ਦਿਲ ਗੂੰਗਿਆਂ ਵਾਂਗ ਬੇ-ਤੌਰ ਭੌਰ ਹੋ ਜਾਂਦਾ ਹੈ । ਇਨਸਾਨ ਤੇ ਹੈਵਾਨ ਵਿਚ ਫ਼ਰਕ ਸਿਰਫ਼ ਕਲਾ ਦਾ ਹੈ । ਹੁਣ ਵੀ ਧਰਤੀ ਦੀਆਂ ਕਈ ਥਾਵਾਂ ’ਤੇ ਮਨੁੱਖੀ ਨਕਸ਼ਾਂ ਵਾਲੇ ਬੰਦੇ ਵਸਦੇ ਹਨ, ਜਿਨ੍ਹਾਂ ਨੂੰ ਅਜੇ ਕਲਾ ਦੀ ਕਰਾਮਾਤ ਪ੍ਰਾਪਤ ਨਹੀਂ ਹੋਈ, ਉਹ ਮਨੁੱਖੀ ਨਕਸ਼ਾਂ ਵਾਲੇ ਹੈਵਾਨ ਹਨ । [2019/10m/5d]

ਸੰਸਕ੍ਰਿਤ, ਫ਼ਾਰਸੀ ਅਤੇ ਪੱਛਮੀ ਸਾਹਿਤਕ ਪ੍ਰਭਾਵ

20172025

ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤਕ ਹੋਣਾ ਚਾਹੀਦਾ ਹੈ । ਪੰਜਾਬੀ ਭਾਸ਼ਾ ਅਤੇ ਸਾਹਿਤ ਉਤੇ ਸੰਸਕ੍ਰਿਤ, ਫ਼ਾਰਸੀ ਅਤੇ ਪੱਛਮੀ ਪ੍ਰਭਾਵਾਂ ਦਾ ਵਿਸ਼ਲੇਸ਼ਣ ਕਰੋ । [2025/10m/5e]

See the earlier version (1)
  1. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਦਿਉ । ਪੰਜਾਬੀ ਭਾਸ਼ਾ ਅਤੇ ਸਾਹਿਤ ਉੱਤੇ ਸੰਸਕ੍ਰਿਤ, ਫ਼ਾਰਸੀ ਅਤੇ ਪੱਛਮੀ ਪ੍ਰਭਾਵਾਂ ਦਾ ਵਿਸ਼ਲੇਸ਼ਣ ਕਰੋ । [2017/12.5m/6a]

ਪੰਜਾਬੀ ਸਾਹਿਤ ਆਲੋਚਨਾ

20142025

ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਪ੍ਰੋ. ਕਿਸ਼ਨ ਸਿੰਘ ਦੀ ਮਾਰਕਸਵਾਦੀ ਅਧਿਐਨ-ਵਿਧੀ ਦੀਆਂ ਸੀਮਾਵਾਂ ਦਾ ਵਿਸ਼ਲੇਸ਼ਣ ਕਰੋ । [2025/15m/7b]

See the earlier version (1)
  1. ਪ੍ਰੋ. ਕਿਸ਼ਨ ਸਿੰਘ ਦੀ ਮਾਰਕਸਵਾਦੀ ਅਧਿਐਨ-ਵਿਧੀ ਦੀਆਂ ਸੀਮਾਵਾਂ ਉਪਰ ਟਿੱਪਣੀ ਕਰੋ । [2014/15m/8b]

ਗੁਰੂ ਨਾਨਕAlmost word for word

20112025

ਹੇਠ ਲਿਖੇ ਕਾਵਿ-ਟੋਟਿਆਂ ਦੀ ਪ੍ਰਸੰਗ ਸਹਿਤ ਆਲੋਚਨਾਤਮਕ ਵਿਆਖਿਆ ਕਰੋ । (ਸ਼ਬਦ ਸੀਮਾ: 150 ਸ਼ਬਦ ਹਰੇਕ) ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥
ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥
ਸਤਿਗੁਰ ਜੇਵਡ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥
ਸਤਿਗੁਰ ਮਿਲਿਐ ਸਚੁ ਪਾਇਆ ਜਿਨੀ ਵਿਚਹੁ ਆਪੁ ਗਵਾਇਆ ॥
ਜਿਨਿ ਸਚੋ ਸਚੁ ਬੁਝਾਇਆ ॥੪॥ [2025/10m/1b]

See the earlier version (1)
  1. ਹੇਠ ਲਿਖੇ ਤਿੰਨਾ ਕਾਵਿ ਟੋਟਿਆਂ ਦੀ ਪ੍ਰਸੰਗ-ਸਹਿਤ ਆਲੋਚਨਾਤਮਕ ਵਿਆਖਿਆ ਕਰੋ: ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ।।
    ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ।।
    ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ।।
    ਸਤਿਗੁਰਿ ਮਿਲਿਐ ਸਚੁ ਪਾਇਆ ਜਿਨੀ ਵਿਚਹੁ ਆਪੁ ਗਵਾਇਆ ।।
    ਜਿਨਿ ਸਚੋ ਸਚੁ ਬੁਝਾਇਆ ।। [2011/20m/1a]

Topics that keep coming back

How many of the 14 papers since 2013 asked a question from each topic.

Each bar is one year from 2013 to 2026.asked 2013–21asked 2022–26not asked or no paper.

Cover of the UPSC Mains Topic-wise and Year-wise PYQs book (2013–2026)

From the Optional Province team

Strengthen your GS papers

Our UPSC Mains Topic-wise & Year-wise PYQ Book (2013–2026) maps every GS question to the syllabus, so you know what UPSC asks and how often. Now available as a hard copy and an eBook.

Buy Hard Copy on AmazonBuy eBook (PDF)

Download a free sample

Hot topics and quiet topics

Topics are the sub-headings on our topic-wise pages.

Asked in at least four of the last five years

Not asked since 2018 or earlier

Almost nothing in this optional goes quiet for long.

How the questions are changing

Comparing the first five papers of the current pattern (2013–17) with the latest five (2022–26).

Question sizes

Marks per question2013–172022–26
10 marks50%36%
12 marks16%0%
15 marks11%43%
20 marks22%21%
Other sizes1%0%

How to use this analysis

  • Plan your time. Give the most time to units that carry the most marks and are rising.
  • Practise the repeats first. They show what UPSC thinks is worth asking again.
  • Don’t skip quiet topics completely. UPSC brings old topics back, often with a new angle.
  • Then go topic by topic. Use the topic-wise PYQs to practise every question on a unit.

Spotted an error? Tell us.

We classify every PYQ with care, but mistakes can slip in. If a question is in the wrong topic, has a typo, the wrong year, or is missing, let us know. We review every report and update the page.

Report an Error

Frequently asked questions

Which units carry the most marks in Punjabi Literature Optional?

Based on the 2013–2026 papers: In Paper I, ਪੰਜਾਬੀ ਭਾਸ਼ਾ: ਨਿਕਾਸ, ਧੁਨੀ, ਰੂਪ ਅਤੇ ਵਾਕ and ਕਲਾਸੀਕਲ ਪਿਛੋਕੜ ਅਤੇ ਮੱਧਕਾਲੀ ਸਾਹਿਤ carry the most marks. In Paper II, ਸੈਕਸ਼ਨ ੳ: ਮੱਧਕਾਲੀ ਕਾਵਿ and ਸੈਕਸ਼ਨ ਅ: ਆਧੁਨਿਕ ਸਾਹਿਤ carry the most marks.

Does UPSC repeat Punjabi Literature Optional questions?

Yes. This page lists 12 questions that UPSC has asked again in a later paper, some almost word for word.

Which years does this analysis cover?

Trends are based on the 2013–2026 papers. The repeated-question section also looks back to earlier papers, and each paper set since 2020 has its own page.

Spotted something wrong?

This analysis is built from our question collection, which was prepared with AI help. If a number or a question looks wrong, please report an error.

Related: Syllabus · Year-wise question papers · Topic-wise PYQs · Booklist

Last updated: November 2026 (includes the 2026 Mains papers).

Subscribe
Notify of
guest

0 Comments
Oldest
Newest Most Voted