Menu Close

ਆਧੁਨਿਕ ਕਾਵਿ-ਪ੍ਰਵਿਰਤੀਆਂ – Punjabi Literature Optional PYQs (Paper I, Unit 4)

Here are all 61 questions on ਆਧੁਨਿਕ ਕਾਵਿ-ਪ੍ਰਵਿਰਤੀਆਂ asked in UPSC Punjabi Literature Optional Paper I (2009–2026), arranged under the 6 topics of this unit. Within each topic the latest questions come first.

Each question ends with a code such as [2024/15m/3b] – the year, the marks, the word limit (where UPSC set one) and the question number in the paper.

Topic-wise weightage graph of ਆਧੁਨਿਕ ਕਾਵਿ-ਪ੍ਰਵਿਰਤੀਆਂ, Punjabi Literature Optional Paper I
Topic-wise weightage of ਆਧੁਨਿਕ ਕਾਵਿ-ਪ੍ਰਵਿਰਤੀਆਂ (Punjabi Literature Optional Paper I) – share of marks asked from each topic.

4.1] ਰਹੱਸਵਾਦੀ ਅਤੇ ਰੁਮਾਂਟਿਕ ਕਾਵਿ

13 questions

  1. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤਕ ਹੋਣਾ ਚਾਹੀਦਾ ਹੈ । ਪ੍ਰੋ. ਪੂਰਨ ਸਿੰਘ ਦੇ ਕਾਵਿ ਵਿੱਚ ਪੇਸ਼ ਹੋਏ ਪੰਜਾਬ ਅਤੇ ਪੰਜਾਬੀਅਤ ਦੇ ਸੰਕਲਪ ਬਾਰੇ ਵਿਚਾਰ ਪ੍ਰਗਟ ਕਰੋ । [2026/10m/5e]

  2. ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਪੰਜਾਬੀ ਰਹੱਸਵਾਦੀ ਕਾਵਿ ਦੇ ਖੇਤਰ ਵਿਚ ਭਾਈ ਵੀਰ ਸਿੰਘ, ਪ੍ਰੋ. ਪੂਰਨ ਸਿੰਘ ਅਤੇ ਧਨੀ ਰਾਮ ਚਾਤ੍ਰਿਕ ਦੀ ਦੇਣ ਬਾਰੇ ਵਿਚਾਰ ਪ੍ਰਗਟ ਕਰੋ । [2025/20m/7c]

  3. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਣਾ ਚਾਹੀਦਾ ਹੈ: ਕੀ ਰੋਮਾਂਟਿਕ ਪੰਜਾਬੀ ਕਾਵਿ-ਪਰੰਪਰਾ ਦਾ ਕੋਈ ਇੱਕੋ ਇੱਕ ਵਿਚਾਰਧਾਰਕ ਕੇਂਦਰ ਮੰਨਿਆ ਜਾ ਸਕਦਾ ਹੈ? ਜੇ ਨਹੀਂ ਤਾਂ ਕਾਰਨ ਦੱਸੋ । [2022/10m/5a]

  4. ਰੁਮਾਂਟਿਕ ਕਾਵਿ ਪ੍ਰਵਿਰਤੀ ਦੇ ਮੂਲ ਸੁਭਾਅ ਬਾਰੇ ਚਰਚਾ ਕਰਦੇ ਹੋਏ ਪ੍ਰੋ. ਪੂਰਨ ਸਿੰਘ, ਮੋਹਨ ਸਿੰਘ ਅਤੇ ਅੰਮ੍ਰਿਤਾ ਕਾਵਿ ਨੂੰ ਰੁਮਾਂਟਿਕ ਦ੍ਰਿਸ਼ਟੀਕੋਣ ਤੇ ਪਰਖੋ । [2021/15m/8c]

  5. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਇੱਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਣਾ ਚਾਹੀਦਾ ਹੈ । ਪ੍ਰੋ. ਪੂਰਨ ਸਿੰਘ ਦੀ ਖੁੱਲ੍ਹੀ ਕਵਿਤਾ ਦੇ ਕਾਵਿ ਗੁਣਾਂ ਬਾਰੇ ਦੱਸੋ । [2018/10m/5d]

  6. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਲਗਭਗ 150 ਸ਼ਬਦਾਂ ਵਿਚ ਦਿਉ । ਰਹੱਸਵਾਦੀ ਕਾਵਿ ਪ੍ਰਵਿਰਤੀ ਨੂੰ ਪਰਿਭਾਸ਼ਤ ਕਰਦੇ ਹੋਏ ਭਾਈ ਵੀਰ ਸਿੰਘ, ਪੂਰਨ ਸਿੰਘ ਅਤੇ ਧਨੀਰਾਮ ਚਾਤ੍ਰਿਕ ਦੀ ਇਸ ਨੂੰ ਦੇਣ ਉੱਤੇ ਚਰਚਾ ਕਰੋ । [2017/10m/5d]

  7. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਦਿਉ । ਪੰਜਾਬੀ ਰੋਮਾਂਸਵਾਦੀ ਪ੍ਰਵਿਰਤੀ ਦੀ ਆਧੁਨਿਕ ਪੰਜਾਬੀ ਕਾਵਿ ਨੂੰ ਦੇਣ ਦੀ ਸਮੀਖਿਆ ਕਰੋ । [2017/12.5m/6d]

  8. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਲਗਭਗ 150 ਸ਼ਬਦਾਂ ਵਿਚ ਲਿਖੋ । ‘ਰਹੱਸਵਾਦ ਇਕ ਅਜਿਹਾ ਧਾਰਮਿਕ ਅਤੇ ਅਧਿਆਤਮਕ ਅਨੁਭਵ ਹੁੰਦਾ ਹੈ, ਜਿਸ ਵਿਚ ਅਦਿੱਖ, ਅਨੰਤ ਅਤੇ ਅਸੀਮ ਨੇੜੇ ਪ੍ਰਤੀਤ ਹੋਣ ਲਗ ਪੈਂਦਾ ਹੈ ।’ ਪੰਜਾਬੀ ਦੀ ਰਹੱਸਵਾਦੀ ਕਾਵਿ-ਪਰੰਪਰਾ ਦਾ ਮਹੱਤਵ ਸਪਸ਼ਟ ਕਰੋ । [2016/10m/5a]

  9. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਲਿਖੋ । ਪੰਜਾਬੀ ਦੀ ਰੋਮਾਂਟਿਕ ਕਾਵਿਧਾਰਾ ਦੀਆਂ ਪ੍ਰਾਪਤੀਆਂ ਅਤੇ ਕਮਜ਼ੋਰੀਆਂ ਦਾ ਉਲੇਖ ਕਰੋ । [2016/10m/7a]

  10. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ: ਪ੍ਰੋ: ਪੂਰਨ ਸਿੰਘ ਦਾ ਪੰਜਾਬ ਅਤੇ ਪੰਜਾਬੀਅਤ ਦਾ ਸੰਕਲਪ ਕੀ ਹੈ? ਵਿਚਾਰ ਪ੍ਰਗਟ ਕਰੋ । [2015/12.5m/6a]

  11. ਹੇਠ ਲਿਖੇ ਸਾਰੇ ਪ੍ਰਸ਼ਨ ਕਰੋ। ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਵਿਚ ਦਿਓ: ਪ੍ਰੋ. ਪੂਰਨ ਸਿੰਘ ਦਾ ਪੰਜਾਬ ਤੇ ਪੰਜਾਬੀਅਤ ਦਾ ਸੰਕਲਪ ਸਪੱਸ਼ਟ ਕਰੋ। [2013/10m/5b]

  12. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ। ਕੋਈ ਵੀ ਉੱਤਰ 150 ਸ਼ਬਦਾਂ ਤੋਂ ਉਪਰ ਦਾ ਨਾ ਹੋਵੇ:– ‘ਕਾਵਿ-ਪ੍ਰਵਿਰਤੀ’ ਤੋਂ ਕੀ ਭਾਵ ਹੈ? ਆਧੁਨਿਕ ਪੰਜਾਬੀ ਕਾਵਿ-ਪ੍ਰਵਿਰਤੀਆਂ ਦੇ ਮਹੱਤਵ ਨੂੰ ਉਭਾਰੋ। [2012/12m/5a]

  13. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ। ਕੋਈ ਵੀ ਉੱਤਰ 200 ਸ਼ਬਦਾਂ ਤੋਂ ਉਪਰ ਦਾ ਨਾ ਹੋਵੇ:– ਪ੍ਰੋ. ਪੂਰਨ ਸਿੰਘ ਨੂੰ ਪੰਜਾਬ ਤੇ ਪੰਜਾਬੀਅਤ ਦਾ ਬੁਲਾਰਾ ਕਵੀ ਕਿਉਂ ਕਿਹਾ ਜਾਂਦਾ ਹੈ? ਚਰਚਾ ਕਰੋ। [2012/15m/6a]

Cover of the UPSC Prelims Topic-wise PYQ book with detailed explanations

From the Optional Province team

Preparing for Prelims too?

Our UPSC Prelims Topic-wise PYQ Book covers every Prelims question with detailed explanations, so you can see exactly where UPSC asks from. Now available as a hard copy and an eBook.

Buy Hard Copy on AmazonBuy eBook (PDF)

Download a free sample

4.2] ਪ੍ਰਗਤੀਵਾਦੀ ਕਾਵਿ

18 questions

  1. ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਪ੍ਰਗਤੀਵਾਦ ਨੂੰ ਪਰਿਭਾਸ਼ਤ ਕਰਦੇ ਹੋਏ ਅੰਮ੍ਰਿਤਾ ਪ੍ਰੀਤਮ ਅਤੇ ਪ੍ਰੀਤਮ ਸਿੰਘ ਸਫੀਰ ਦੇ ਕਾਵਿ ਵਿਚ ਵਿਚਾਰਧਾਰਾਈ ਵਖਰੇਵਾਂ ਬਿਆਨ ਕਰੋ । [2024/20m/6a]

  2. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਪ੍ਰਸ਼ਨ ਦਾ ਉੱਤਰ ਲਗਭਗ 150 ਸ਼ਬਦਾਂ ਤੱਕ ਸੀਮਿਤ ਰੱਖੋ । ਆਧੁਨਿਕ ਪੰਜਾਬੀ ਕਾਵਿ-ਧਾਰਾਵਾਂ ਵਿੱਚੋਂ ਪ੍ਰਗਤੀਵਾਦੀ ਅਤੇ ਪ੍ਰਯੋਗਵਾਦੀ ਕਾਵਿ-ਧਾਰਾ ਦਾ ਵਿਚਾਰਧਾਰਾ ਦੀ ਦ੍ਰਿਸ਼ਟੀ ਤੋਂ ਤੁਲਨਾਤਮਕ ਅਧਿਐਨ ਕਰੋ । [2023/10m/5a]

  3. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਣਾ ਚਾਹੀਦਾ ਹੈ: ਅਮ੍ਰਿਤਾ ਪ੍ਰੀਤਮ ਅਤੇ ਬਾਵਾ ਬਲਵੰਤ ਦੇ ਪ੍ਰਗਤੀਵਾਦ ਵਿੱਚ ਮੂਲ ਵਿਚਾਰਧਾਰਾਈ ਵਖਰੇਵਾਂ ਕੀ ਹੈ? [2022/10m/5b]

  4. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਵੇ । ਪ੍ਰਗਤੀਵਾਦੀ ਪੰਜਾਬੀ ਕਵਿਤਾ ਦੇ ਥੀਮਕ ਪਾਸਾਰਾਂ ਨੂੰ ਮੋਹਨ ਸਿੰਘ, ਅੰਮ੍ਰਿਤਾ ਪ੍ਰੀਤਮ ਅਤੇ ਬਾਵਾ ਬਲਵੰਤ ਦੀ ਕਵਿਤਾ ਦੇ ਹਵਾਲੇ ਨਾਲ ਸਪਸ਼ਟ ਕਰੋ । [2021/10m/5a]

  5. ਰੁਮਾਂਟਿਕ ਕਾਵਿ ਪ੍ਰਵਿਰਤੀ ਦੇ ਮੂਲ ਸੁਭਾਅ ਬਾਰੇ ਚਰਚਾ ਕਰਦੇ ਹੋਏ ਪ੍ਰੋ. ਪੂਰਨ ਸਿੰਘ, ਮੋਹਨ ਸਿੰਘ ਅਤੇ ਅੰਮ੍ਰਿਤਾ ਕਾਵਿ ਨੂੰ ਰੁਮਾਂਟਿਕ ਦ੍ਰਿਸ਼ਟੀਕੋਣ ਤੇ ਪਰਖੋ । [2021/15m/8c]

  6. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰ ਪ੍ਰਸ਼ਨ ਦਾ ਉੱਤਰ ਲਗਭਗ 150 ਸ਼ਬਦਾਂ ਤੱਕ ਸੀਮਿਤ ਰੱਖੋ । ਪ੍ਰਯੋਗ ਵਾਦੀਆਂ ਨੇ ਅੰਮ੍ਰਿਤਾ-ਮੋਹਨ ਸਿੰਘ ਦੀ ਕਾਵਿ-ਧਾਰਾਂ ਦੀਆਂ ਕਿਹੜੀਆਂ ਸੀਮਾਵਾਂ ਤੋਂ ਮੁਕਤ ਹੋਣ ਦੀ ਦਲੀਲ ਦਿਤੀ? [2020/10m/5a]

  7. ਪ੍ਰਗਤੀਵਾਦੀ ਕਾਵਿ ਪ੍ਰਵਿਰਤੀ ਦੇ ਮੁਖ ਲੱਛਣ ਦਸਦੇ ਹੋਏ ਇਸ ਦੇ ਦੋ ਪ੍ਰਤਿਨਿਧ ਕਵੀਆਂ ਨਾਲ ਜਾਣ ਪਛਾਣ ਕਰਵਾਉ । [2020/20m/6a]

  8. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਲਿਖੋ: ਨਵ ਪ੍ਰਗਤੀਵਾਦੀ ਕਾਵਿ ਪ੍ਰਵਿਰਤੀ ਨੂੰ ਪ੍ਰਗਤੀਵਾਦੀ ਕਾਵਿ ਪ੍ਰਵਿਰਤੀ ਤੋਂ ਨਿਖੇੜਦੇ ਹੋਏ ਪਾਸ਼, ਜਗਤਾਰ ਅਤੇ ਪਾਤਰ ਦੀ ਕਵਿਤਾ ਦੀ ਸਮਾਲੋਚਨਾ ਕਰੋ । [2019/15m/6b]

  9. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਇੱਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਣਾ ਚਾਹੀਦਾ ਹੈ । ਕੀ ਪ੍ਰਗਤੀਵਾਦੀ ਪੰਜਾਬੀ ਕਾਵਿ-ਧਾਰਾ ਦਾ ਇੱਕੋ ਇੱਕ ਦਾਰਸ਼ਨਿਕ ਆਧਾਰ ਮਾਰਕਸਵਾਦੀ ਦਰਸ਼ਨ ਸੀ? ਵਿਚਾਰ ਕਰੋ । [2018/10m/5a]

  10. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਇੱਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਣਾ ਚਾਹੀਦਾ ਹੈ । ਪ੍ਰੋ. ਮੋਹਨ ਸਿੰਘ ਦੇ ਰੋਮਾਂਟਿਕ ਪ੍ਰਗਤੀਵਾਦ ਬਾਰੇ ਵਿਚਾਰ ਕਰੋ । [2018/10m/5b]

  11. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਦਿਉ । ਕੀ ਪ੍ਰਗਤੀਵਾਦ ਦਾ ਇੱਕੋ ਇੱਕ ਆਧਾਰ ਮਾਰਕਸਵਾਦੀ ਵਿਚਾਰਧਾਰਾ ਹੈ? ਬਾਰੇ ਚਰਚਾ ਕਰਦਿਆਂ ਪ੍ਰਗਤੀਵਾਦੀ ਪੰਜਾਬੀ ਕਵਿਤਾ ਦੇ ਵਿਚਾਰਧਾਰਾਈ ਆਧਾਰਾਂ ਦੀ ਪਛਾਣ ਕਰਵਾਉ । [2017/12.5m/6b]

  12. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਦਿਉ । “ਆਧੁਨਿਕ ਪੰਜਾਬੀ ਸਾਹਿੱਤ ਦੇ ਸੰਬੰਧ ਵਿਚ ਪ੍ਰਗਤੀਵਾਦੀ ਪ੍ਰਵਿਰਤੀ ਸਭ ਤੋਂ ਮੁੱਖ ਅਤੇ ਲੋਕਪ੍ਰਿਅ ਰਹੀ ਹੈ ।” ਆਧੁਨਿਕ ਪੰਜਾਬੀ ਕਾਵਿ ਦੇ ਸੰਦਰਭ ਵਿਚ ਇਸ ਦਾ ਵਿਸ਼ਲੇਸ਼ਣ ਕਰੋ । [2017/12.5m/7c]

  13. ਹੇਠ ਲਿਖੇ ਸਾਰੇ ਪ੍ਰਸ਼ਨ ਕਰੋ। ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਵਿਚ ਦਿਓ: ਆਧੁਨਿਕ ਪੰਜਾਬੀ ਕਾਵਿ ਦੀ ਪ੍ਰਗਤੀਵਾਦੀ ਤੇ ਨਵ-ਪ੍ਰਗਤੀਵਾਦੀ ਕਾਵਿ ਧਾਰਾ ਦੇ ਵਿਭੇਦਕ ਲੱਛਣ ਬਿਆਨ ਕਰੋ। [2013/10m/5a]

  14. ਹੇਠ ਲਿਖੇ ਸਾਰੇ ਪ੍ਰਸ਼ਨ ਕਰੋ। 20 ਅੰਕਾਂ ਵਾਲੇ ਪ੍ਰਸ਼ਨ ਦਾ ਉੱਤਰ 250 ਸ਼ਬਦਾਂ ਵਿਚ ਅਤੇ 15 ਅੰਕਾਂ ਵਾਲੇ ਪ੍ਰਸ਼ਨ ਦਾ ਉੱਤਰ 200 ਸ਼ਬਦਾਂ ਵਿਚ ਦਿਓ: ਮੋਹਨ ਸਿੰਘ ਤੇ ਅਮ੍ਰਿਤਾ ਪ੍ਰੀਤਮ-ਕਾਵਿ ਦੀ ਨਾਰੀ-ਸੰਵੇਦਨਾ ਦੀ ਤੁਲਨਾ ਕਰੋ। [2013/15m/8b]

  15. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ। ਕੋਈ ਵੀ ਉੱਤਰ 200 ਸ਼ਬਦਾਂ ਤੋਂ ਉਪਰ ਦਾ ਨਾ ਹੋਵੇ:– ਸਾਹਿਤ ਵਿਚ ਪ੍ਰਗਤੀਸ਼ੀਲ-ਲਹਿਰ ਤੋਂ ਕੀ ਭਾਵ ਹੈ? ਨਵੀਂ ਪ੍ਰਗਤੀਸ਼ੀਲ ਪੰਜਾਬੀ-ਕਵਿਤਾ, ਕਿਨ੍ਹਾਂ ਲੀਹਾਂ ਉਪਰ ਤੁਰਦੀ ਨਜ਼ਰ ਆਉਂਦੀ ਹੈ? ਚਰਚਾ ਕਰੋ। [2012/15m/7b]

  16. ਪ੍ਰਗਤੀਵਾਦੀ ਤੇ ਨਵ-ਪ੍ਰਗਤੀਵਾਦੀ ਕਵੀਆਂ ਵਿਚ ਸਿਧਾਂਤਕ ਅੰਤਰ ਸਪਸ਼ਟ ਕਰੋ । [2011/20m/5a]

  17. ਮੋਹਨ ਸਿੰਘ-ਅੰਮ੍ਰਿਤਾ ਕਾਵਿ ਪਰੰਪਰਾ ਦਾ ਜ਼ਿਕਰ ਅਤੇ ਵਿਰੋਧ ਪ੍ਰਯੋਗਵਾਦੀ ਕਾਵਿ-ਧਾਰਾ ਦੇ ਸਿਧਾਂਤਕਾਰਾਂ ਨੇ ਖਾਸੇ ਵਿਸਤਾਰ ਨਾਲ ਕੀਤਾ ਹੈ । ਇਸ ਦੀਆਂ ਕੁਝ ਉਦਾਹਰਣਾਂ ਦੇ ਕੇ ਵਿਆਖਿਆ ਕਰੋ । [2011/30m/6a]

  18. ਆਧੁਨਿੱਕ ਪੰਜਾਬੀ ਕਾਵਿ ਵਿਚ ਪ੍ਰਗਤੀਵਾਦੀ ਤੇ ਨਵ-ਪ੍ਰਗਤੀਵਾਦੀ ਸੰਕਲਪਾਂ ਦੀਆਂ ਸਾਂਝਾਂ ਤੇ ਵੱਖਰਤਾਵਾਂ ਨੂੰ ਸਪਸ਼ਟ ਕਰਦੇ ਹੋਏ, ਅੰਮ੍ਰਿਤਾ-ਮੋਹਨ ਸਿੰਘ ਅਤੇ ਪਾਸ਼-ਜਗਤਾਰ ਤੇ ਸੁਰਜੀਤ ਪਾਤਰ ਕਾਵਿ ਦਾ ਵਿਸ਼ਲੇਸ਼ਣ ਕਰੋ। [2009/60m/5]

4.3] ਨਵ-ਰਹੱਸਵਾਦੀ ਕਾਵਿ

9 questions

  1. ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਨਵ-ਰਹੱਸਵਾਦ ਅਤੇ ਸਨਾਤਨੀ ਰਹੱਸਵਾਦ ਦਾ ਅੰਤਰ ਸਪਸ਼ਟ ਕਰਦੇ ਹੋਏ ਪ੍ਰੀਤਮ ਸਿੰਘ ਸਫ਼ੀਰ ਦੀ ਇਕ ਨਵ-ਰਹੱਸਵਾਦੀ ਕਵੀ ਵਜੋਂ ਪਰਖ ਕਰੋ । [2026/20m/6a]

  2. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤਕ ਹੋਣਾ ਚਾਹੀਦਾ ਹੈ । ਨਵ-ਰਹੱਸਵਾਦੀ ਕਾਵਿ-ਪ੍ਰਵਿਰਤੀ ਨਾਲ ਕਿਹੜੇ-ਕਿਹੜੇ ਕਵੀ ਸੰਬੰਧਿਤ ਹਨ? ਉਨ੍ਹਾਂ ਦੀ ਇਸ ਕਾਵਿ-ਪ੍ਰਵਿਰਤੀ ਨੂੰ ਦੇਣ ਦਾ ਵਿਵੇਚਨ ਕਰੋ । [2025/10m/5a]

  3. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਣਾ ਚਾਹੀਦਾ ਹੈ । ਰਹੱਸਵਾਦ ਅਤੇ ਨਵ-ਰਹੱਸਵਾਦ ਦੇ ਦਾਰਸ਼ਨਿਕ ਆਧਾਰਾਂ ਵਿਚ ਅੰਤਰ ਸਪਸ਼ਟ ਕਰੋ । [2024/10m/5a]

  4. ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਪ੍ਰਗਤੀਵਾਦ ਨੂੰ ਪਰਿਭਾਸ਼ਤ ਕਰਦੇ ਹੋਏ ਅੰਮ੍ਰਿਤਾ ਪ੍ਰੀਤਮ ਅਤੇ ਪ੍ਰੀਤਮ ਸਿੰਘ ਸਫੀਰ ਦੇ ਕਾਵਿ ਵਿਚ ਵਿਚਾਰਧਾਰਾਈ ਵਖਰੇਵਾਂ ਬਿਆਨ ਕਰੋ । [2024/20m/6a]

  5. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਣਾ ਚਾਹੀਦਾ ਹੈ: ਨਵ-ਰਹੱਸਵਾਦੀ ਕਾਵਿ-ਪਰੰਪਰਾ ਬਾਰੇ ਦੱਸਦੇ ਹੋਏ, ਭਾਈ ਵੀਰ ਸਿੰਘ ਦੀ ਨਵ-ਰਹੱਸਵਾਦੀ ਵਿਚਾਰਧਾਰਾ ਦੀ ਵਿੱਲਖਣਤਾ ਸੰਬੰਧੀ ਚਰਚਾ ਕਰੋ । [2022/10m/5c]

  6. ਪੰਜਾਬੀ ਦੀ ਨਵ-ਰਹੱਸਵਾਦੀ ਕਵਿਤਾ ਨੂੰ ਪ੍ਰੀਤਮ ਸਿੰਘ ਸਫ਼ੀਰ ਅਤੇ ਜਸਵੰਤ ਸਿੰਘ ਨੇਕੀ ਦੀ ਕੀ ਦੇਣ ਹੈ? [2021/20m/6a]

  7. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਣਾ ਚਾਹੀਦਾ ਹੈ । ਰਹੱਸਵਾਦ ਅਤੇ ਨਵ-ਰਹੱਸਵਾਦ ਵਿਚਲਾ ਅੰਤਰ ਦਸੋ ਅਤੇ ਨਵ-ਰਹੱਸਵਾਦੀ ਕਾਵਿ-ਪ੍ਰਵਿਰਤੀ ਵਿਚ ਪ੍ਰੀਤਮ ਸਿੰਘ ਸਫੀਰ ਅਤੇ ਜਸਵੰਤ ਸਿੰਘ ਨੇਕੀ ਦਾ ਯੋਗਦਾਨ ਦਰਜ ਕਰੋ । [2019/10m/5a]

  8. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ: ਨਵ-ਰਹੱਸਵਾਦ ਤੋਂ ਕੀ ਭਾਵ ਹੈ? ਇਹ ਸਨਾਤਨੀ ਰਹੱਸਵਾਦ ਤੋਂ ਕਿਵੇ ਭਿੰਨ ਹੈ? ਪ੍ਰੀਤਮ ਸਿੰਘ ਸਫ਼ੀਰ ਨੂੰ ਇਕ ਨਵ-ਰਹੱਸਵਾਦੀ ਕਵੀ ਵਜੋਂ ਵਿਚਾਰੋ ਅਤੇ ਉਸਦੀ ਕਾਵਿ-ਕਲਾ ਦੀ ਪੱਧਰ ਬਾਰੇ ਨਿਰਣਾ ਕਰੋ । [2015/12.5m/7a]

  9. ਹੇਠ ਲਿਖੇ ਸਾਰੇ ਪ੍ਰਸ਼ਨ ਕਰੋ। 20 ਅੰਕਾਂ ਵਾਲੇ ਪ੍ਰਸ਼ਨ ਦਾ ਉੱਤਰ 250 ਸ਼ਬਦਾਂ ਵਿਚ ਅਤੇ 15 ਅੰਕਾਂ ਵਾਲੇ ਪ੍ਰਸ਼ਨ ਦਾ ਉੱਤਰ 200 ਸ਼ਬਦਾਂ ਵਿਚ ਦਿਓ: ਨਵ-ਰਹੱਸਵਾਦ ਦੀ ਪਰਿਭਾਸ਼ਾ ਦਿਓ। ਬਾਵਾ ਬਲਵੰਤ ਤੇ ਪ੍ਰੀਤਮ ਸਿੰਘ ਸਫੀਰ ਵਿਚ ਨਵ-ਰਹੱਸਵਾਦੀ ਪ੍ਰਵਿਰਤੀ ਦਾ ਵਿਸ਼ਲੇਸ਼ਣ ਪੇਸ਼ ਕਰੋ। [2013/15m/7c]

4.4] ਪ੍ਰਯੋਗਵਾਦੀ ਕਾਵਿ

10 questions

  1. ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਪੰਜਾਬੀ ਪ੍ਰਯੋਗਵਾਦੀ ਕਾਵਿਧਾਰਾ ਦੇ ਮਨੋਰਥ ਅਤੇ ਪ੍ਰਾਪਤੀਆਂ ਦਾ ਲੇਖਾ-ਜੋਖਾ ਕਰੋ । [2026/15m/7c]

  2. ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਪੰਜਾਬੀ ਪ੍ਰਯੋਗਸ਼ੀਲ ਕਵਿਤਾ ਦੇ ਦਾਰਸ਼ਨਿਕ ਆਧਾਰਾਂ ਦਾ ਵਿਸ਼ਲੇਸ਼ਣ ਕਰੋ । [2025/15m/6b]

  3. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਪ੍ਰਸ਼ਨ ਦਾ ਉੱਤਰ ਲਗਭਗ 150 ਸ਼ਬਦਾਂ ਤੱਕ ਸੀਮਿਤ ਰੱਖੋ । ਆਧੁਨਿਕ ਪੰਜਾਬੀ ਕਾਵਿ-ਧਾਰਾਵਾਂ ਵਿੱਚੋਂ ਪ੍ਰਗਤੀਵਾਦੀ ਅਤੇ ਪ੍ਰਯੋਗਵਾਦੀ ਕਾਵਿ-ਧਾਰਾ ਦਾ ਵਿਚਾਰਧਾਰਾ ਦੀ ਦ੍ਰਿਸ਼ਟੀ ਤੋਂ ਤੁਲਨਾਤਮਕ ਅਧਿਐਨ ਕਰੋ । [2023/10m/5a]

  4. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰ ਪ੍ਰਸ਼ਨ ਦਾ ਉੱਤਰ ਲਗਭਗ 150 ਸ਼ਬਦਾਂ ਤੱਕ ਸੀਮਿਤ ਰੱਖੋ । ਪ੍ਰਯੋਗ ਵਾਦੀਆਂ ਨੇ ਅੰਮ੍ਰਿਤਾ-ਮੋਹਨ ਸਿੰਘ ਦੀ ਕਾਵਿ-ਧਾਰਾਂ ਦੀਆਂ ਕਿਹੜੀਆਂ ਸੀਮਾਵਾਂ ਤੋਂ ਮੁਕਤ ਹੋਣ ਦੀ ਦਲੀਲ ਦਿਤੀ? [2020/10m/5a]

  5. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਲਿਖੋ: ਪ੍ਰਯੋਗਸ਼ੀਲ ਕਾਵਿ ਪ੍ਰਵਿਰਤੀ ਦੇ ਸਿਰਜਕਾਂ ਦੇ ਮਨੋਰਥ ਨੂੰ ਧਿਆਨ ਕਰਦੇ ਹੋਏ ਜਸਬੀਰ ਸਿੰਘ ਆਹਲੂਵਾਲੀਆ, ਰਵਿੰਦਰ ਰਵੀ ਤੇ ਅਜਾਇਬ ਕਮਲ ਦੇ ਪੰਜਾਬੀ ਕਾਵਿ ਦੀ ਇਸ ਦ੍ਰਿਸਟੀ ਤੋਂ ਚਰਚਾ ਕਰੋ । [2019/15m/7c]

  6. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਲਿਖੋ । ਪ੍ਰਯੋਗਵਾਦੀ ਕਾਵਿ ਧਾਰਾ ਦੇ ਮਨੋਰਥ ਅਤੇ ਪ੍ਰਾਪਤੀ ਬਾਰੇ ਸੰਖੇਪ ਜਾਣਕਾਰੀ ਦਿਓ । [2016/10m/6c]

  7. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਇਕ ਪ੍ਰਸ਼ਨ ਦਾ ਉੱਤਰ ਲਗਭਗ 150 ਸ਼ਬਦਾਂ ਵਿਚ ਹੋਣਾ ਚਾਹੀਦਾ ਹੈ: ਪੰਜਾਬੀ ਪ੍ਰਯੋਗਸ਼ੀਲ ਕਵਿਤਾ ਦੇ ਦਾਰਸ਼ਨਿਕ ਆਧਾਰ ਕਿਹੜੇ ਹਨ? ਵਿਚਾਰ ਚਰਚਾ ਕਰੋ । [2015/10m/5a]

  8. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ: ਪ੍ਰਯੋਗਵਾਦ ਤੋਂ ਕੀ ਭਾਵ ਹੈ? ਕਾਵਿ-ਕਲਾ ਵਿਚ ਇਸ ਦੇ ਕੀ ਅਰਥ ਹਨ? ਇਸ ਦ੍ਰਿਸ਼ਟੀ ਤੋਂ ਅਜਾਇਬ ਕਮਲ ਦੇ ਕਾਵਿ ਦਾ ਮੁਲਾਂਕਣ ਕਰੋ । [2015/12.5m/8a]

  9. ਪੰਜਾਬੀ ਪ੍ਰਯੋਗਸ਼ੀਲ-ਕਾਵਿ (Experimentalist poetry) ਦੀਆਂ ਸੀਮਾਵਾਂ ਅਤੇ ਇਸ ਵਿਚ ਲੁਪਤ ਸੰਭਾਵਨਾਵਾਂ ਨੂੰ ਚਰਚਾ ਦਾ ਵਿਸ਼ਾ ਬਣਾਉ । [2014/15m/7a]

  10. ਮੋਹਨ ਸਿੰਘ-ਅੰਮ੍ਰਿਤਾ ਕਾਵਿ ਪਰੰਪਰਾ ਦਾ ਜ਼ਿਕਰ ਅਤੇ ਵਿਰੋਧ ਪ੍ਰਯੋਗਵਾਦੀ ਕਾਵਿ-ਧਾਰਾ ਦੇ ਸਿਧਾਂਤਕਾਰਾਂ ਨੇ ਖਾਸੇ ਵਿਸਤਾਰ ਨਾਲ ਕੀਤਾ ਹੈ । ਇਸ ਦੀਆਂ ਕੁਝ ਉਦਾਹਰਣਾਂ ਦੇ ਕੇ ਵਿਆਖਿਆ ਕਰੋ । [2011/30m/6a]

4.5] ਸੁਹਜਵਾਦੀ ਕਾਵਿ

9 questions

  1. ਹੇਠ ਲਿਖੇ ਸਾਰੇ ਪ੍ਰਸ਼ਨ ਕਰਨੇ ਜ਼ਰੂਰੀ ਹਨ । ਸੁਹਜਵਾਦ ਨੂੰ ਪਰਿਭਾਸ਼ਤ ਕਰਦੇ ਹੋਏ ਹਰਿਭਜਨ ਸਿੰਘ ਦੇ ਕਾਵਿ ਦੀ ਸੁਹਜਵਾਦੀ ਦ੍ਰਿਸ਼ਟੀ ਤੋਂ ਸਮੀਖਿਆ ਕਰੋ । [2024/15m/7b]

  2. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਪ੍ਰਸ਼ਨ ਦਾ ਉੱਤਰ ਲਗਭਗ 150 ਸ਼ਬਦਾਂ ਤੱਕ ਸੀਮਿਤ ਰੱਖੋ । ਹਰਿਭਜਨ ਸਿੰਘ ਦੀ ਕਵਿਤਾ ਨੂੰ ਸੁਹਜਵਾਦੀ ਕਿਉਂ ਕਿਹਾ ਜਾਂਦਾ ਹੈ? ਤਰਕ ਸਹਿਤ ਚਰਚਾ ਕਰੋ । [2023/10m/5b]

  3. ਸੁਹਜਵਾਦ ਦੇ ਸਿਧਾਂਤਕ ਆਧਾਰਾਂ ਨੂੰ ਸਪੱਸ਼ਟ ਕਰਦੇ ਹੋਏ ਹਰਿਭਜਨ ਸਿੰਘ ਕਾਵਿ ਵਿਚਲੇ ਸੁਹਜਵਾਦੀ ਅੰਸ਼ਾਂ ਦੀ ਪਛਾਣ ਨਿਰਧਾਰਤ ਕਰੋ । [2022/15m/6b]

  4. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਓ । ਹਰ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਵੇ । ਡਾ. ਹਰਿਭਜਨ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਦੀ ਕਾਵਿ-ਸੰਵੇਦਨਾ ਉਪਰ ਆਲੋਚਨਾਤਮਿਕ ਟਿੱਪਣੀ ਲਿਖੋ । [2021/10m/5e]

  5. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਲਿਖੋ: ਸੋਹਜਵਾਦੀ ਕਾਵਿ ਤੋਂ ਕੀ ਭਾਵ ਹੈ? ਹਰਿਭਜਨ ਸਿੰਘ ਅਤੇ ਤਾਰਾ ਸਿੰਘ ਦੇ ਹਵਾਲੇ ਨਾਲ ਪਰਖ ਕਰੋ । [2019/15m/8c]

  6. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਇੱਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਣਾ ਚਾਹੀਦਾ ਹੈ । ਹਰਿਭਜਨ ਸਿੰਘ ਦੀ ਕਵਿਤਾ ਦੇ ਸੁਹਜ-ਸ਼ਾਸਤਰੀ ਆਧਾਰਾਂ ਦੀ ਪਛਾਣ ਕਰਵਾਉ । [2018/10m/5e]

  7. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ: ਤਾਰਾ ਸਿੰਘ ਦੇ ਸੁਹਜਵਾਦੀ ਕਵੀ ਹੋਣ ਨਾਤੇ ਉਸਦੀ ਕਾਵਿ-ਕਲਾ ਬਾਰੇ ਵਿਚਾਰ ਪ੍ਰਗਟ ਕਰੋ । [2015/12.5m/6b]

  8. ਹਰਿਭਜਨ ਸਿੰਘ ਨੂੰ ਸੁਹਜਵਾਦੀ ਕਵੀ ਕਿਉਂ ਕਹਿੰਦੇ ਹਨ? [2011/20m/5c]

  9. ਹਰਿਭਜਨ ਸਿੰਘ ਤੇ ਤਾਰਾ ਸਿੰਘ ਦੀ ਕਵਿਤਾ ਦੇ ਹਵਾਲੇ ਨਾਲ, ਪੰਜਾਬੀ ਦੀ ਸੁਹਜਵਾਦੀ ਕਾਵਿ-ਧਾਰਾ ਦੇ ਆਪਣੇ ਵਿਸ਼ੇਸ਼ ਮਹੱਤਵ ਨੂੰ ਉਭਾਰੋ। [2010/60m/5]

4.6] ਨਵ-ਪ੍ਰਗਤੀਵਾਦੀ ਕਾਵਿ

12 questions

  1. ਵਿਸ਼ੇ ਦੀ ਚੋਣ ਅਤੇ ਨਿਭਾਅ ਪਖੋਂ ਸੁਰਜੀਤ ਪਾਤਰ ਦੀ ਕਵਿਤਾ ਦੀ ਵਿਲੱਖਣਤਾ ਨਿਸ਼ਚਿਤ ਕਰੋ । [2020/15m/8b]

  2. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਲਿਖੋ: ਨਵ ਪ੍ਰਗਤੀਵਾਦੀ ਕਾਵਿ ਪ੍ਰਵਿਰਤੀ ਨੂੰ ਪ੍ਰਗਤੀਵਾਦੀ ਕਾਵਿ ਪ੍ਰਵਿਰਤੀ ਤੋਂ ਨਿਖੇੜਦੇ ਹੋਏ ਪਾਸ਼, ਜਗਤਾਰ ਅਤੇ ਪਾਤਰ ਦੀ ਕਵਿਤਾ ਦੀ ਸਮਾਲੋਚਨਾ ਕਰੋ । [2019/15m/6b]

  3. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ । ਹਰ ਇੱਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਤੱਕ ਹੋਣਾ ਚਾਹੀਦਾ ਹੈ । ਸੁਰਜੀਤ ਪਾਤਰ ਦੀ ਪ੍ਰਗੀਤਾਤਮਕਤਾ ਦੇ ਪ੍ਰਮੁੱਖ ਸੁਹਜਾਤਮਕ ਆਧਾਰਾਂ ਦੀ ਪਛਾਣ ਕਰਵਾਉ । [2018/10m/5c]

  4. ਜਗਤਾਰ ਦੀ ਗ਼ਜ਼ਲ ਕਲਾ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਕੀ ਹਨ? [2018/15m/6c]

  5. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਦਿਉ । ਨਵ-ਪ੍ਰਗਤੀਵਾਦ ਤੋਂ ਕੀ ਭਾਵ ਹੈ? ਪਾਸ਼ ਅਤੇ ਜਗਤਾਰ ਦੀ ਕਵਿਤਾ ਰਾਹੀਂ ਚਰਚਾ ਕਰੋ । [2017/12.5m/6c]

  6. ਪ੍ਰਸ਼ਨ ਦੇ ਹਰੇਕ ਭਾਗ ਦਾ ਉੱਤਰ ਲਿਖੋ । ਪੰਜਾਬੀ ਦੇ ਨਵ-ਪ੍ਰਗਤੀਵਾਦੀ ਕਾਵਿ ਵਿਚ ਰੋਹ ਅਤੇ ਵਿਦਰੋਹ ਦੀ ਪ੍ਰਚੰਡ ਭਾਵਨਾਂ ਦੇ ਸਮਾਜਿਕ-ਸਭਿਆਚਾਰਕ ਅਤੇ ਸਿਧਾਂਤਕ ਆਧਾਰ ਕੀ ਹਨ? [2016/10m/8a]

  7. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ: “ਸੁਰਜੀਤ ਪਾਤਰ ਆਧੁਨਿਕ ਮਨੁੱਖ ਦੇ ਵਿਸ਼ਾਦ ਨਾਲ ਸੰਵਾਦ ਸਿਰਜਦਾ ਹੈ ।” ਵਿਚਾਰ ਕਰੋ । [2015/12.5m/7b]

  8. ਪਾਸ਼ ਨੂੰ ਇਕ ਨਵ-ਪ੍ਰਗਤੀਵਾਦੀ (Neo-progressive) ਕਵੀਂ ਦੇ ਰੂਪ ਵਿਚ ਚਰਚਾ ਦਾ ਵਿਸ਼ਾ ਬਣਾਉ । [2014/15m/8a]

  9. ਹੇਠ ਲਿਖੇ ਸਾਰੇ ਪ੍ਰਸ਼ਨ ਕਰੋ। ਹਰੇਕ ਪ੍ਰਸ਼ਨ ਦਾ ਉੱਤਰ 150 ਸ਼ਬਦਾਂ ਵਿਚ ਦਿਓ: ਆਧੁਨਿਕ ਪੰਜਾਬੀ ਕਾਵਿ ਦੀ ਪ੍ਰਗਤੀਵਾਦੀ ਤੇ ਨਵ-ਪ੍ਰਗਤੀਵਾਦੀ ਕਾਵਿ ਧਾਰਾ ਦੇ ਵਿਭੇਦਕ ਲੱਛਣ ਬਿਆਨ ਕਰੋ। [2013/10m/5a]

  10. ਹੇਠ ਲਿਖੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿਉ। ਕੋਈ ਵੀ ਉੱਤਰ 200 ਸ਼ਬਦਾਂ ਤੋਂ ਉਪਰ ਦਾ ਨਾ ਹੋਵੇ:– ਸਾਹਿਤ ਵਿਚ ਪ੍ਰਗਤੀਸ਼ੀਲ-ਲਹਿਰ ਤੋਂ ਕੀ ਭਾਵ ਹੈ? ਨਵੀਂ ਪ੍ਰਗਤੀਸ਼ੀਲ ਪੰਜਾਬੀ-ਕਵਿਤਾ, ਕਿਨ੍ਹਾਂ ਲੀਹਾਂ ਉਪਰ ਤੁਰਦੀ ਨਜ਼ਰ ਆਉਂਦੀ ਹੈ? ਚਰਚਾ ਕਰੋ। [2012/15m/7b]

  11. ਪ੍ਰਗਤੀਵਾਦੀ ਤੇ ਨਵ-ਪ੍ਰਗਤੀਵਾਦੀ ਕਵੀਆਂ ਵਿਚ ਸਿਧਾਂਤਕ ਅੰਤਰ ਸਪਸ਼ਟ ਕਰੋ । [2011/20m/5a]

  12. ਆਧੁਨਿੱਕ ਪੰਜਾਬੀ ਕਾਵਿ ਵਿਚ ਪ੍ਰਗਤੀਵਾਦੀ ਤੇ ਨਵ-ਪ੍ਰਗਤੀਵਾਦੀ ਸੰਕਲਪਾਂ ਦੀਆਂ ਸਾਂਝਾਂ ਤੇ ਵੱਖਰਤਾਵਾਂ ਨੂੰ ਸਪਸ਼ਟ ਕਰਦੇ ਹੋਏ, ਅੰਮ੍ਰਿਤਾ-ਮੋਹਨ ਸਿੰਘ ਅਤੇ ਪਾਸ਼-ਜਗਤਾਰ ਤੇ ਸੁਰਜੀਤ ਪਾਤਰ ਕਾਵਿ ਦਾ ਵਿਸ਼ਲੇਸ਼ਣ ਕਰੋ। [2009/60m/5]

Cover of the UPSC Mains Topic-wise and Year-wise PYQs book (2013–2026)

From the Optional Province team

Strengthen your GS papers

Our UPSC Mains Topic-wise & Year-wise PYQ Book (2013–2026) maps every GS question to the syllabus, so you know what UPSC asks and how often. Now available as a hard copy and an eBook.

Buy Hard Copy on AmazonBuy eBook (PDF)

Download a free sample

Spotted an error? Tell us.

We classify every PYQ with care, but mistakes can slip in. If a question is in the wrong topic, has a typo, the wrong year, or is missing, let us know. We review every report and update the page.

Report an Error

« Previous: ਕਲਾਸੀਕਲ ਪਿਛੋਕੜ ਅਤੇ ਮੱਧਕਾਲੀ ਸਾਹਿਤ · Next: ਲੋਕ ਸਾਹਿਤ, ਮਹਾਂਕਾਵਿ ਅਤੇ ਪ੍ਰਗੀਤ »

Back to: Punjabi Literature Optional PYQs – Topic-wise

Last updated: 2 November 2026